Amritsar

AmritsarJalandharLudhiana

ਕਾਰੋਬਾਰ ਦੇ ਅਧਿਕਾਰ ਕਾਨੂੰਨ ਦੇ ਤਹਿਤ ਸਿਧਾਂਤਕ ਪ੍ਰਵਾਨਗੀ ਲਈ ਕੇਸ ਵਿਚਾਰੇ ਗਏ

ਲੁਧਿਆਣਾ, :ਕਾਰੋਬਾਰ ਦਾ ਅਧਿਕਾਰ ਐਕਟ, 2020 ਦੇ ਤਹਿਤ ਸਿਧਾਂਤਕ ਪ੍ਰਵਾਨਗੀ ਲਈ ਕੇਸਾਂ 'ਤੇ ਵਿਚਾਰ ਕਰਨ ਲਈ ਸੋਮਵਾਰ ਨੂੰ ਡਿਪਟੀ ਕਮਿਸ਼ਨਰ (ਡੀ.ਸੀ.) ਸ੍ਰੀ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਰੈਗੂਲੇਟਰੀ ਐਕਟ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ। ਇਹ ਐਕਟ ਰੈਗੂਲੇਟਰੀ ਮਨਜ਼ੂਰੀਆਂ ਦੀ ਸਹੂਲਤ ਦਿੰਦਾ ਹੈ ਅਤੇ ਲਾਭ ਪ੍ਰਦਾਨ ਕਰਦਾ ਹੈ ਜਿਵੇਂ ਕਿ ਲੁਧਿਆਣਾ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਲਈ ਬਿਜਲੀ ਡਿਊਟੀ ਵਿੱਚ ਛੋਟ ਅਤੇ ਸਟੈਂਪ ਡਿਊਟੀ ਵਿੱਚ ਛੋਟ। ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿ ਇਸ ਨੀਤੀ ਦੀ ਇੱਕ ਵੱਡੀ ਪ੍ਰਾਪਤੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ) ਦੇ ਉਦੇਸ਼ ਲਈ...
1 11 12 13 14 15 28
Page 13 of 28